ਚਰਚਾ ਵਿੱਚ ਖਬਰਾਂ

mohindra

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ 

ਪਟਿਆਲਾ, 10 ਜੂਨ : ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਿਟ ਇੰਡੀਆ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ […]

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ  Read More »

kirpal

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ

ਪਟਿਆਲਾ 10 ਜੂਨ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਲਾਗੂ ਕਰਨ ਦਾ ਆਦੇਸ਼ ਕੀਤਾ ਜਾਵੇ। ਪ੍ਰੋ. ਬਡੂੰਗਰ ਨੇ ਆਪਣੇ ਪੱਤਰ ਵਿਚ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ

ਪ੍ਰੋ. ਬਡੂੰਗਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ Read More »

dc

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 10 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੂਪ੍ਰਿਤਾ ਜੌਹਲ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 6 ਜੂਨ 2026 ਤੋਂ 5 ਅਗਸਤ 2026  ਤਕ ਲਾਗੂ ਰਹਿਣਗੇ। ਵਧੀਕ ਜਿਲ੍ਹਾ ਮੈਜਿਸਟ੍ਰੇਟ ਅਨੂਪ੍ਰਿਤਾ

ਵਧੀਕ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਿਲ੍ਹੇ ’ਚ ਵੱਖ ਵੱਖ ਪਾਬੰਦੀ ਦੇ ਹੁਕਮ ਜਾਰੀ Read More »

safai

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼

ਪਟਿਆਲਾ, 10 ਜੂਨ : ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼ Read More »

meeting

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 10 ਜੂਨ : ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ੍ਰੀਮਤੀ ਮਨਰੀਤ ਰਾਣਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ ਸੀ ਵੱਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਨਗਰ ਨਿਗਮ ਦੇ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਦੌਰਾਨ ਸੰਯੁਕਤ

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ Read More »

tobaco

ਪਟਿਆਲਾ ‘ ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ – ਡਾ ਇੰਦਰਪ੍ਰੀਤ ਰੰਧਾਵਾ

ਪਟਿਆਲਾ 10 ਜੂਨ : ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਨੈਸ਼ਨਲ ਬਲਾਈਂਡਨੈੱਸ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਹ ਮੁਹਿੰਮ ਜ਼ਿਲ੍ਹਾ ਪ੍ਰੋਗਰਾਮ ਅਫਸਰ ਡਾ. ਇੰਦਰਪ੍ਰੀਤ ਰੰਧਾਵਾ, ਪਰਮਜੀਤ ਅਤੇ ਖੁਸ਼ਵੀਰ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਭਾਦਸੋਂ ਰੋਡ, ਨਾਭਾ ਰੋਡ ਅਤੇ ਫੈਕਟਰੀ ਏਰੀਆ, ਪਟਿਆਲਾ ‘ਚ

ਪਟਿਆਲਾ ‘ ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ ਵਿਸ਼ੇਸ਼ ਚੈਕਿੰਗ ਜਾਰੀ – ਡਾ ਇੰਦਰਪ੍ਰੀਤ ਰੰਧਾਵਾ Read More »

sport

ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ‘ਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤਿਆ

ਅਹਿਮਦਾਬਾਦ, 10 ਜੂਨ 2026: ਅਹਿਮਦਾਬਾਦ ਦੇ ਏਕਾ ਏਰੀਨਾ ਵਿਖੇ 4 ਤੋਂ 8 ਜੂਨ ਤੱਕ ਚੱਲ ਰਹੀ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ਵਿੱਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਇਸ ਇਤਿਹਾਸਕ ਚੈਂਪੀਅਨਸ਼ਿਪ ਦਾ ਉਦਘਾਟਨ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਆਨਲਾਈਨ ਕੀਤਾ। ਉਦਘਾਟਨ ਸਮਾਰੋਹ ਵਿੱਚ

ਵਿਸ਼ਵ ਯੋਗਾਸਨ ਚੈਂਪੀਅਨਸ਼ਿਪ 2026 ‘ਚ ਪੰਜਾਬ ਦੀ ਅਲਕਾ ਪੇਰੀਵਾਲ ਨੇ ਸੋਨ ਤਮਗਾ ਜਿੱਤਿਆ Read More »

barsat

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਘਨੌਰ, 10 ਜੂਨ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਸ੍ਰੀ ਗੁਰਲਾਲ ਘਨੌਰ ਨੇ ਅਨਾਜ ਮੰਡੀ ਘਨੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਕਿਸਾਨਾਂ ਦੇ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 2 ਕਰੋੜ ਦੀ ਲਾਗਤ ਨਾਲ ਘਨੌਰ ਮਾਰਕੀਟ ਕਮੇਟੀ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ Read More »

mohit

ਰਤਨ ਨਗਰ ਮੰਡਲ ਦੀ ਮੀਟਿੰਗ ਅਤੇ ਦਫ਼ਤਰ ਦਾ ਉਦਘਾਟਨ, ਕਾਂਗਰਸ ਵਰਕਰਾਂ ਵਿੱਚ ਨਵਾਂ ਜੋਸ਼

ਪਟਿਆਲਾ, 9 ਜੂਨ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਹੇਠ ਪਟਿਆਲਾ ਦਿਹਾਤੀ ਦੇ ਤ੍ਰਿਪੜੀ ਬਲਾਕ ਅਧੀਨ ਰਤਨ ਨਗਰ ਮੰਡਲ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਰਤਨ ਨਗਰ ਮੰਡਲ ਦੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਸਮਾਗਮ ਦੌਰਾਨ ਕਾਂਗਰਸ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਰਤਨ ਨਗਰ ਮੰਡਲ ਦੀ ਮੀਟਿੰਗ ਅਤੇ ਦਫ਼ਤਰ ਦਾ ਉਦਘਾਟਨ, ਕਾਂਗਰਸ ਵਰਕਰਾਂ ਵਿੱਚ ਨਵਾਂ ਜੋਸ਼ Read More »

dc

ਹੋਟਲ, ਰੈਸਟੋਰੈਂਟ ਅਤੇ ਰੇਹੜੀ ਮਾਲਕ ਖਾਣਾ ਪਕਾਉਣ ਲਈ ਵਾਰ-ਵਾਰ ਉਹੀ ਤੇਲ ਨਾ ਵਰਤਣ: ਡਾ. ਹਿਮਾਂਸ਼ੂ

ਪਟਿਆਲਾ, 9 ਜੂਨ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਅੰਦਰਲੇ ਸਮੂਹ ਹੋਟਲਾਂ, ਰੈਸਟੋਰੈਂਟਾਂ ਅਤੇ ਖਾਣ-ਪੀਣ ਵਾਲੀਆਂ ਰੇਹੜੀਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਾਣਾ ਪਕਾਉਣ ਲਈ ਵਰਤੇ ਤੇਲ ਨੂੰ ਤਿੰਨ ਵਾਰ ਤੋਂ ਵੱਧ ਗਰਮ ਕਰਨ ਉਪਰੰਤ ਮੁੜ ਵਰਤੋਂ ਵਿੱਚ ਨਾ ਲਿਆਉਣ। ਇਸ ਸਬੰਧੀ ਉਨ੍ਹਾਂ ਨੇ ਸਿਹਤ ਟੀਮਾਂ ਨੂੰ ਚੈਕਿੰਗ

ਹੋਟਲ, ਰੈਸਟੋਰੈਂਟ ਅਤੇ ਰੇਹੜੀ ਮਾਲਕ ਖਾਣਾ ਪਕਾਉਣ ਲਈ ਵਾਰ-ਵਾਰ ਉਹੀ ਤੇਲ ਨਾ ਵਰਤਣ: ਡਾ. ਹਿਮਾਂਸ਼ੂ Read More »

Scroll to Top