ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ: ਸੀ.ਸੀ.ਟੀ.ਵੀ ਕੈਮਰਿਆਂ ਦੀ ਤਕਨੀਕੀ ਸੁਰੱਖਿਆ ਦੇ ਘੇਰੇ ਚ ਚੱਲ ਰਿਹਾ ਹੈ
ਪਟਿਆਲਾ, 26 ਫਰਵਰੀ : ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ ਚੱਲ ਰਿਹਾ ‘ਸਖੀ ਸ਼ਕਤੀ ਕਰਾਫਟ ਮੇਲੇ’ ਵਿੱਚ ਇਸ ਵਾਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਅਜਿਹੇ ਇੰਤਜ਼ਾਮ ਕੀਤੇ ਗਏ ਹਨ, ਜੋ ਆਮ ਤੌਰ ‘ਤੇ ਵੱਡੇ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਦੇਖਣ ਨੂੰ ਮਿਲਦੇ ਹਨ। ਮੇਲੇ ਵਿੱਚ ਆਉਣ ਵਾਲੇ ਰੋਜ਼ਾਨਾ ਹਜ਼ਾਰਾਂ ਦਰਸ਼ਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੇ ਕੰਪਲੈਕਸ ਨੂੰ […]
ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ: ਸੀ.ਸੀ.ਟੀ.ਵੀ ਕੈਮਰਿਆਂ ਦੀ ਤਕਨੀਕੀ ਸੁਰੱਖਿਆ ਦੇ ਘੇਰੇ ਚ ਚੱਲ ਰਿਹਾ ਹੈ Read More »









