ਰਾਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ ਮੋਦੀ ਕਾਲਜ ਵਿਖੇ ਖ਼ੂਨਦਾਨ ਕੈਂਪ ਆਯੋਜਿਤ
ਪਟਿਆਲਾ, 16 ਫਰਵਰੀ, 2026 : ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਕਾਲਜ ਕੈਂਪਸ ਵਿੱਚ ਇੱਕ ਖ਼ੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਇਹ ਕੈਂਪ ਕਾਲਜ ਦੇ ਐਨ.ਐੱਸ.ਐੱਸ, ਐਨ.ਸੀ.ਸੀ ਵਿੰਗਾਂ ਅਤੇ ਰੈੱਡ ਰਿਬਨ ਕਲੱਬ ਦੁਆਰਾ ‘ਖ਼ੂਨਦਾਨ-ਮਹਾਂ ਦਾਨ’ ਦੀ ਧਾਰਨਾ ਨੂੰ ਉਤਸ਼ਾਹਿਤ ਕਰਨ ਅਤੇ ਡੇਂਗੂ ਦੇ ਮਰੀਜ਼ਾਂ ਦੀ ਵੱਧ ਰਹੀ ਦਰ ਕਾਰਨ ਖ਼ੂਨ ਦੀਆਂ ਯੂਨਿਟਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ […]
ਰਾਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ ਮੋਦੀ ਕਾਲਜ ਵਿਖੇ ਖ਼ੂਨਦਾਨ ਕੈਂਪ ਆਯੋਜਿਤ Read More »









