ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ
ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 14 ਮਾਰਚ: ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ […]









