ਚਰਚਾ ਵਿੱਚ ਖਬਰਾਂ

ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ, 14 ਮਾਰਚ: ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ […]

ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ Read More »

ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਸੰਭਾਲਿਆ ਅਹੁਦਾ

ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਸੰਭਾਲਿਆ ਅਹੁਦਾ

ਫੋਟੋ ਕੈਪਸ਼ਨ- ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।

ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਸੰਭਾਲਿਆ ਅਹੁਦਾ Read More »

ਵਿਧਾਇਕ ਕੋਹਲੀ ਵੱਲੋਂ ਗੋਪਾਲ ਕਲੌਨੀ 'ਚ 97 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸੁਰੂਆਤ

ਵਿਧਾਇਕ ਕੋਹਲੀ ਵੱਲੋਂ ਗੋਪਾਲ ਕਲੌਨੀ ‘ਚ 97 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸੁਰੂਆਤ

ਸਹਿਰ ਦੇ ਵਿਕਾਸ ਕਾਰਜਾਂ ‘ਚ ਕੋਈ ਵੀ ਕੋਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ : ਅਜੀਤਪਾਲ – ਕਲੋਨੀ ਵਾਸੀਆਂ ਦੀ ਮੰਗ ‘ਤੇ ਸਟਰੀਟ ਲਾਇਟਾਂ ਦਾ ਅਸਟੀਮੇਟ ਤੁਰੰਤ ਬਣਾਉਣ ਲਈ ਕਿਹਾ ਪਟਿਆਲਾ, 14 ਮਾਰਚ : ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਅਧੀਨ ਆਉਦੀਂ ਗੋਪਾਲ ਕਲੋਨੀ ਵਿਚ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੜਕਾਂ ਬਣਾਉਣ ਲਈ

ਵਿਧਾਇਕ ਕੋਹਲੀ ਵੱਲੋਂ ਗੋਪਾਲ ਕਲੌਨੀ ‘ਚ 97 ਲੱਖ ਦੇ ਵਿਕਾਸ ਕਾਰਜਾਂ ਦੀ ਕਰਵਾਈ ਸੁਰੂਆਤ Read More »

ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਦੇ ਦਫਤਰ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ

ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਦੇ ਦਫਤਰ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ

ਆਊਟਸੋਰਸ ਕਰਮਚਾਰੀਆਂ ਨੂੰ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ‘ਤੇ ਕੀਤਾ ਮੰਤਰੀ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ ਪਟਿਆਲਾ, 14 ਮਾਰਚ : ਆਊਟਸੋਰਸ ਕਰਮਚਾਰੀਆਂ ਨੇ ਅੱਜ ਤਨਖਾਹਾਂ ਨਾ ਮਿਲਣ ਦੇ ਰੋਸ਼ ਵਜੋਂ ਰਾਜਿੰਦਰਾ ਹਸਪਤਾਲ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਤਰੀ ਦੇ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਆਗੂਆਂ ਨੇ ਦੱਸਿਆ

ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਦੇ ਦਫਤਰ ਸਾਹਮਣੇ ਜ਼ੋਰਦਾਰ ਰੋਸ ਪ੍ਰਦਰਸ਼ਨ Read More »

ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਣਡਿੱਠਾ ਕਰ ਰਹੀ ਟਰਾਂਸਕੋ ਕਾਰਪੋਰੇਸ਼ਨ ਅਤੇ ਪੰਜਾਬ ਸਰਕਾਰ ਪਟਿਆਲਾ, 14 ਮਾਰਚ : ਵੱਖ-ਵੱਖ ਕੇਡਰਾਂ ਦੇ ਭੜਕੇ ਬਿਜਲੀ ਕਾਮਿਆਂ ਵੱਲੋ ਅੱਜ ਵੀ ਵੱਡੀ ਗਿਣਤੀ ਵਿੱਚ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵਿਰੁੱਧ ਰੋਸ ਮਾਰਚ ਕਰਕੇ ਜ਼ੋਰਦਾਰ ਢੰਗ ਨਾਲ ਪਿੱਟ ਸਿਆਪਾ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਅਵਤਾਰ

ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ Read More »

ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ

ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ

ਬਾਬਾ ਬਲਬੀਰ ਸਿੰਘ ਨੇ ਇਸ ਮੌਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਬੁੱਢਾ ਦਲ ਦਾ ਸੰਖੇਪ ਰੂਪ ਵਿਚ ਇਤਿਹਾਸ ਸਾਂਝਾ ਕੀਤਾ ਅੰਮ੍ਰਿਤਸਰ 14 ਮਾਰਚ ( ) ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਛੇਵੇਂ ਮੁਖੀ ਬੁੱਢਾ ਦਲ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪਹਿਲੀ ਵਾਰ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ

ਸ਼ਤਾਬਦੀ ਨੂੰ ਸਮਰਪਿਤ ਲਾਈਟ, ਸਾਈਟ ਐਂਡ ਸਾਉਂਡ ਪ੍ਰੋਗਰਾਮ “ਗਾਥਾ ਅਕਾਲੀ ਬਾਬਾ ਫੂਲਾ ਸਿੰਘ” ਦੀ ਸਫਲ ਪੇਸ਼ਕਾਰੀ Read More »

ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਨਵੇਂ ਚੇਅਰਮੈਨ ਨੂੰ ਦਿੱਤੀ ਵਧਾਈ; ਕਿਹਾ, ਨਵਿਆਉਣਯੋਗ ਊਰਜਾ ਦੀ ਸੁਚੱਜੀ ਤੇ ਵੱਧ ਤੋਂ ਵੱਧ ਵਰਤੋਂ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਚੰਡੀਗੜ੍ਹ, 14 ਮਾਰਚ: ਸ. ਨਵਜੋਤ ਸਿੰਘ ਮੰਡੇਰ (ਜਰਗ) ਨੇ ਅੱਜ ਇੱਥੇ ਸੈਕਟਰ-33 ਡੀ ਸਥਿਤ ਪੇਡਾ ਕੰਪਲੈਕਸ ਵਿਖੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਚੀਮਾ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ

ਨਵਜੋਤ ਸਿੰਘ ਮੰਡੇਰ (ਜਰਗ) ਨੇ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ Read More »

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਮਾਲੇਰਕੋਟਲਾ ਦੇ ਪਿੰਡ ਨਿਆਮਤਪੁਰਾ ਵਿਖੇ ਫੁੱਲਾਂ ਦੀ ਪ੍ਰਦਰਸ਼ਨੀ ਦਾ ਕੀਤਾ ਦੌਰਾ ਸੂਬਾ ਸਰਕਾਰ ਬਾਗਬਾਨੀ ਨੂੰ ਲਾਭਦਾਇਕ ਉੱਦਮ ਬਣਾਉਣ ਲਈ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਕਰ ਰਹੀ ਹੈ ਉਤਸ਼ਾਹਿਤ: ਜੌੜਾਮਾਜਰਾ ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ

ਪੰਜਾਬ ਨੂੰ ਬਾਗਬਾਨੀ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ Read More »

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ

ਪੰਜਾਬ ਸਰਕਾਰ ਪ੍ਰਦੂਸ਼ਣ ਮੁਕਤ ਵਾਤਾਵਰਣ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 14 ਮਾਰਚ: ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਘੱਗਰ ਪੁਲ, ਡੇਰਾਬੱਸੀ ਵਿਖੇ ਨਗਰ ਕੌਂਸਲ ਡੇਰਾਬੱਸੀ ਦੇ ਸਟਾਫ਼ ਦੇ ਸਹਿਯੋਗ ਨਾਲ ਅਣਅਧਿਕਾਰਤ ਡੰਪ ਪੁਆਇੰਟ ਦੀ ਸਫ਼ਾਈ ਕਰਨ ਦਾ ਕੰਮ ਮੁਕੰਮਲ ਕੀਤਾ। ਇਹ ਖੁਲਾਸਾ ਕਰਦਿਆਂ ਪੰਜਾਬ ਦੇ ਵਿਗਿਆਨ ਤਕਨਾਲੋਜੀ

ਨਦੀਆਂ ਦੀ ਸੰਭਾਲ ਲਈ ਕੌਮਾਂਤਰੀ ਦਿਵਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘੱਗਰ ਪੁਲ ਡੰਪ ਪੁਆਇੰਟ ਦੀ ਸਫ਼ਾਈ Read More »

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

5 ਜੁਲਾਈ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਕੀਤੀਆਂ ਬਰਾਮਦ – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਉਪਰੰਤ ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 8458 ਐਫਆਈਆਰਜ਼ ਕੀਤੀਆਂ ਦਰਜ – ਐਨਡੀਪੀਐਸ

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ Read More »

Scroll to Top