ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ਼ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਰੁਪਏ ਦਾ ਰੱਖਿਆ ਨੀਂਹ ਪੱਥਰ
ਮਲੋਟ ਹਲਕੇ ਦੇ 18 ਪਿੰਡਾਂ ਦੇ ਵਿਕਾਸ ਲਈ 12 ਕਰੋੜ ਰੁਪਏ ਦੀ ਦਿੱਤੀ ਗਰਾਂਟ ਪੰਜਾਬ ਸਰਕਾਰ ਵਲੋਂ ਜੋ ਵਾਅਦੇ ਕੀਤੇ ਸਨ, ਨੂੰ ਕੀਤਾ ਜਾ ਰਿਹਾ ਹੈ ਪੂਰਾ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਦਾ ਜਲਦੀ ਹੋਵੇ ਨਿਰਮਾਣ ਸ਼ੁਰੂ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ 14 ਮਰਚ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਅੱਜ ਮਲੋਟ ਸ਼ਹਿਰ ਦੀ […]








