ਪੰਜਾਬ ਦੇ ਸਕੂਲਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 ਕਰੋੜ ਰੁਪਏ ਦੀ ਰਾਸ਼ੀ ਜਾਰੀ: ਹਰਜੋਤ ਸਿੰਘ ਬੈਂਸ
ਸ਼ਾਨਦਾਰ ਅਤੇ ਮਿਆਰੀ ਸਿੱਖਿਆ ਦਾ ਵਾਅਦਾ ਪੂਰਾ ਕਰ ਰਹੇ ਹਾਂ: ਸਿੱਖਿਆ ਮੰਤਰੀ ਚੰਡੀਗੜ੍ਹ, 17 ਮਾਰਚ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਸਰਕਾਰੀ ਸਕੂਲ ਸਿੱਖਿਆ ਨੂੰ ਮਿਆਰੀ ਬਨਾਉਣ ਦੀ ਦਿਸ਼ਾ ਵਿਚ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਅਤੇ ਮੁਰੰਮਤ ‘ਤੇ ਸਾਂਭ ਸੰਭਾਲ ਵਾਸਤੇ 40 […]








