ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦਿ੍ੜ – ਅਨਮੋਲ ਗਗਨ ਮਾਨ
ਸਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਐੱਸ. ਏ. ਐੱਸ. ਨਗਰ /ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸਿਕਾਇਤ ਨਿਵਾਰਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਨ ਲਈ ਪੂਰੀ […]
ਪੰਜਾਬ ਸਰਕਾਰ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਦਿ੍ੜ – ਅਨਮੋਲ ਗਗਨ ਮਾਨ Read More »








