ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਅਣਡਿੱਠਾ ਕਰ ਰਹੀ ਟਰਾਂਸਕੋ ਕਾਰਪੋਰੇਸ਼ਨ ਅਤੇ ਪੰਜਾਬ ਸਰਕਾਰ ਪਟਿਆਲਾ, 14 ਮਾਰਚ : ਵੱਖ-ਵੱਖ ਕੇਡਰਾਂ ਦੇ ਭੜਕੇ ਬਿਜਲੀ ਕਾਮਿਆਂ ਵੱਲੋ ਅੱਜ ਵੀ ਵੱਡੀ ਗਿਣਤੀ ਵਿੱਚ ਹੈਡ ਆਫਿਸ ਜੁਆਇੰਟ ਐਕਸ਼ਨ ਕਮੇਟੀ ਦੇ ਬੈਨਰ ਹੇਠ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵਿਰੁੱਧ ਰੋਸ ਮਾਰਚ ਕਰਕੇ ਜ਼ੋਰਦਾਰ ਢੰਗ ਨਾਲ ਪਿੱਟ ਸਿਆਪਾ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਮੇਟੀ ਦੇ ਪ੍ਰਧਾਨ ਅਵਤਾਰ […]
ਬਿਜਲੀ ਕਾਮਿਆਂ ਨੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ Read More »









