ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ
ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ […]
ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ Read More »








