ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਪਟਿਆਲਾ ‘ ਚ ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ
ਪਟਿਆਲਾ, 23 ਫਰਵਰੀ : ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ । ਇਹ ਕੰਮ ਵਾਰਡ ਨੰਬਰ 58 ਮਾਡਲ ਟਾਊਨ ਤੋਂ ਸ਼ੁਰੂ ਕਰਵਾਏ ਗਏ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]
ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਪਟਿਆਲਾ ‘ ਚ ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ Read More »









