ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 149ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ
ਪਟਿਆਲਾ, 16 ਫਰਵਰੀ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵੱਲੋਂ ਆਪਣਾ 149ਵਾਂ ਸਲਾਨਾ ਖੇਡ ਸਮਾਰੋਹ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਮੈਦਾਨ ਵਿੱਚ ਕਰਵਾਇਆ ਗਿਆ ਇਹ ਸਮਾਗਮ ਇਸ ਸੰਸਥਾ ਦੇ 150 ਸਾਲ ਪੂਰੇ ਹੋਣ ਦੇ ਜਸ਼ਨ ਦਾ ਇੱਕ ਮਹੱਤਵਪੂਰਨ ਪੜਾਅ ਰਿਹਾ| ਦਿਨ ਦੀ ਸ਼ੁਰੂਆਤ ਇੱਕ ਪ੍ਰਭਾਵਸ਼ਾਲੀ ਉਦਘਾਟਨੀ ਸਮਾਰੋਹ ਨਾਲ ਹੋਈ। ਸਵੇਰ ਦੇ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ. […]
ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ 149ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ Read More »









