16 ਫਰਵਰੀ ਨੂੰ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨਾਲ ਜੋੜੇਗਾ ਨਾਟਕ 1675-ਵਰਜੀਤ ਵਾਲੀਆ
ਪਟਿਆਲਾ, 10 ਫਰਵਰੀ : ਪਟਿਆਲਾ ਹੈਰੀਟੇਜ ਫੈਸਟੀਵਲ-2026 ਦੀ ਪੰਜਵੀਂ ਸ਼ਾਮ 16 ਫਰਵਰੀ ਨੂੰ ਸ਼ਾਮ 6 ਵਜੇ ਹਰਪਾਲ ਟਿਵਾਣਾ ਕਲਾ ਕੇਂਦਰ ਵਿਖੇ ਸ਼ਿਰੋਮਣੀ ਰੰਗਕਰਮੀ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਡਾ. ਅਮਰਜੀਤ ਗਰੇਵਾਲ ਵੱਲੋਂ ਲਿਖੇ ਪੰਜਾਬੀ ਨਾਟਕ 1675 ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ […]
16 ਫਰਵਰੀ ਨੂੰ ਇਤਿਹਾਸ ਤੋਂ ਭਵਿੱਖ ਤੱਕ ਦੇ ਸੰਵਾਦ ਨਾਲ ਜੋੜੇਗਾ ਨਾਟਕ 1675-ਵਰਜੀਤ ਵਾਲੀਆ Read More »









