ਕੇਐਮਪੀ ਐਕਸਪ੍ਰੈਸਵੇਅ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਪੰਜ ਪੁਲਸ ਮੁਲਾਜਮਾਂ ਦੀ ਹੋਈ ਮੌਤ
ਹਰਿਆਣਾ, 05 ਮਈ 2026 : ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਕੁੰਡਲੀ-ਮਾਨੇਸਰ-ਪਲਵਲ ਕੇਐਮਪੀ ਐਕਸਪ੍ਰੈਸਵੇਅ ਤੇ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜ ਪੁਲਸ ਮੁਲਾਜ਼ਮਾਂ ਦੀ ਦੁਖਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਰਾਹਤ ਟੀਮਾਂ ਤੁਰੰਤ ਮੌਕੇ ਤੇ ਪਹੁੰਚ ਗਈਆਂ। ਜਾਣਕਾਰੀ ਅਨੁਸਾਰ ਇਹ ਹਾਦਸਾ ਤਾਵੜੂ ਸਦਰ ਥਾਣਾ ਖੇਤਰ ਵਿੱਚ ਧੁਲਾਵਤ ਟੋਲ […]
ਕੇਐਮਪੀ ਐਕਸਪ੍ਰੈਸਵੇਅ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਪੰਜ ਪੁਲਸ ਮੁਲਾਜਮਾਂ ਦੀ ਹੋਈ ਮੌਤ Read More »









