ਜਨਹਿੱਤ ਸੰਮਤੀ ਵੱਲੋਂ ਲੌੜਵੰਦਾਂ ਨੂੰ ਰਾਸ਼ਨ ਅਤੇ ਵਿਦਿਆਰਥੀਆਂ ਨੂੰ ਫ਼ੀਸ ਦੇਣਾ ਸ਼ਲਾਘਾਯੋਗ ਉਪਰਾਲਾ : ਬੀ ਕੇ ਬਿੰਦਲ
ਪਟਿਆਲਾ, 7 ਫਰਵਰੀ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ 10 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ , 1 ਲੜਕੀ ਦੇ ਵਿਆਹ ਲਈ ਮਦਦ, ਵਿਦਿਆਰਥੀਆਂ ਨੂੰ ਫੀਸ, ਲਈ ਪ੍ਰੋਗਰਾਮ ਦਾ ਆਯੋਜਨ ਪ੍ਰਭਾਤ ਪ੍ਰਵਾਨਾਂ ਹਾਲ ਬਾਰਾਦਰੀ […]









