ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ
ਪਟਿਆਲਾ, 9 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 30 ਮਾਰਚ ਤੋਂ 09 ਅਪ੍ਰੈਲ 2026 ਤੱਕ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫ਼ਸਰ ਪਟਿਆਲਾ ਅਤੇ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਮਿਸ ਨਿਧੀ, ਸਟੈਟਿਸਟਿਕਲ ਇੰਨਵੈਸਟੀਗੇਟਰ ਗ੍ਰੇਡ-II ਅਤੇ ਜ਼ਿਲ੍ਹਾ ਪਟਿਆਲਾ ਵਿਖੇ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਡਾ. ਜਗਦੀਪ ਸਿੰਘ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ […]
ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ Read More »









