Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚਰਚਾ ਵਿੱਚ ਖਬਰਾਂ

mla

ਹਰਮੀਤ ਪਠਾਣਮਾਜਰਾ ਨੂੰ ਅਦਾਲਤ ਦਾ ਝਟਕਾ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ, 06 ਅਪ੍ਰੈਲ 2026 :  ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਸੋਮਵਾਰ ਨੂੰ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਵਿਧਾਇਕ ਪਠਾਣਮਾਜਰਾ ਖ਼ਿਲਾਫ਼ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀਆਂ ਦੇਣ ਜਿਹੇ ਗੰਭੀਰ ਦੋਸ਼ਾਂ ਹੇਠ […]

ਹਰਮੀਤ ਪਠਾਣਮਾਜਰਾ ਨੂੰ ਅਦਾਲਤ ਦਾ ਝਟਕਾ, 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜਿਆ Read More »

health

ਜਿਲ੍ਹਾ ਪਟਿਆਲਾ ਵਿੱਚ ਲਗਾਇਆ ਜਾ ਰਿਹਾ ਹੈ ਐਚ.ਪੀ.ਵੀ ਵੈਕਸੀਨ

ਪਟਿਆਲਾ 6 ਅਪ੍ਰੈਲ —   ਪਟਿਆਲਾ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ ਕਦਮ ਚੁੱਕਦਿਆਂ ਸਿਹਤ ਵਿਭਾਗ ਪਟਿਆਲਾ ਵੱਲੋਂ ਸਰਵਾਈਕਲ ਕੈਂਸਰ ਵਿਰੁੱਧ ਜਿਲ੍ਹਾ ਪੱਧਰੀ ਐਚ.ਪੀ.ਵੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ੁਰੂਆਤੀ ਪੱਧਰ ਉੱਤੇ ਇਹ ਟੀਕਾ ਪਟਿਆਲਾ ਜਿ਼ਲ੍ਹੇ ਦੇ 13 ਸਿਹਤ ਸੰਸਥਾਵਾਂ ਉੱਤੇ ਲਾਏ ਜਾ ਰਹੇ ਹਨ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆ ਜਿਲ੍ਹਾ

ਜਿਲ੍ਹਾ ਪਟਿਆਲਾ ਵਿੱਚ ਲਗਾਇਆ ਜਾ ਰਿਹਾ ਹੈ ਐਚ.ਪੀ.ਵੀ ਵੈਕਸੀਨ Read More »

delhi

ਦਿੱਲੀ ਵਿਧਾਨ ਸਭਾ ‘ਚ ਸੁਰੱਖਿਆ ਚੂਕ, ਅਣਪਛਾਤੀ ਕਾਰ ਗੇਟ ਤੋੜ ਕੇ ਦਾਖਲ, ਜਾਂਚ ਸ਼ੁਰੂ

ਦਿੱਲੀ, 06 ਅਪ੍ਰੈਲ 2026 : ਦਿੱਲੀ ਵਿਧਾਨ ਸਭਾ ਵਿਚ ਅੱਜ ਉਸ ਵੇਲੇ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ, ਜਦੋ ਦਿੱਲੀ ਵਿਧਾਨ ਸਭਾ ਦੀ ਸੁਰੱਖਿਆ ‘ਚ ਵੱਡੀ ਲਾਪਰਵਾਹੀ ਸਾਹਮਣੇ ਆਈ। ਇੱਕ ਅਣਪਛਾਤੀ ਕਾਰ ਨੇ ਗੇਟ ਨੰਬਰ-2 ਨੂੰ ਟੱਕਰ ਮਾਰ ਕੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ

ਦਿੱਲੀ ਵਿਧਾਨ ਸਭਾ ‘ਚ ਸੁਰੱਖਿਆ ਚੂਕ, ਅਣਪਛਾਤੀ ਕਾਰ ਗੇਟ ਤੋੜ ਕੇ ਦਾਖਲ, ਜਾਂਚ ਸ਼ੁਰੂ Read More »

govt

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ

ਚੰਡੀਗੜ, 6 ਅਪ੍ਰੈਲ : ਪੰਜਾਬ ਸਰਕਾਰ ਵਲੋ ਸੂਬੇ ਵਿੱਚ ਹਾਲ ਹੀ ਦੌਰਾਨ ਪਏ ਮੀਂਹ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਨ ਦਾ ਫੈਸਲਾ ਕੀਤਾ ਹੈ। ਇਹ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੇ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ

ਪੰਜਾਬ ਸਰਕਾਰ : ਮੀਂਹ-ਗੜੇਮਾਰੀ ਨਾਲ ਨੁਕਸਾਨੀ ਫਸਲਾਂ ਲਈ ਗਿਰਦਾਵਰੀ ਦੇ ਹੁਕਮ, ਮੁਆਵਜ਼ੇ ਦਾ ਭਰੋਸਾ Read More »

cm

ਪਟਨਾ ਵਿੱਚ ਵਿਧਾਨ ਪ੍ਰੀਸ਼ਦ ਗੈਸਟ ਹਾਊਸ ਦਾ ਉਦਘਾਟਨ, ਆਧੁਨਿਕ ਸਹੂਲਤਾਂ ਨਾਲ ਸਜਿਆ ਨਵਾਂ ਸੰਕਲਪ

ਪਟਨਾ, 06 ਅਪ੍ਰੈਲ 2026 : ਬਿਹਾਰ ਦੀ ਰਾਜਧਾਨੀ ਵਿੱਚ ਸੋਮਵਾਰ ਨੂੰ ਇੱਕ ਮਹੱਤਵਪੂਰਨ ਵਿਕਾਸ ਹੋਇਆ, ਜਿੱਥੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਧਾਨ ਪ੍ਰੀਸ਼ਦ ਗੈਸਟ ਹਾਊਸ ਦਾ ਵਿਧੀਵਤ ਉਦਘਾਟਨ ਕੀਤਾ। ਉਨ੍ਹਾਂ ਨੇ ਤਖ਼ਤੀ ਦਾ ਅਨਾਵਰਣ ਕਰਨ ਅਤੇ ਰਿਬਨ ਕੱਟਣ ਨਾਲ ਇਸ ਨਵੇਂ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ‘ਤੇ ਮੁੱਖ ਮੰਤਰੀ ਵੱਲੋਂ ਕੰਟੀਨ, ਲਾਇਬ੍ਰੇਰੀ ਅਤੇ ਕਮਿਊਨਿਟੀ

ਪਟਨਾ ਵਿੱਚ ਵਿਧਾਨ ਪ੍ਰੀਸ਼ਦ ਗੈਸਟ ਹਾਊਸ ਦਾ ਉਦਘਾਟਨ, ਆਧੁਨਿਕ ਸਹੂਲਤਾਂ ਨਾਲ ਸਜਿਆ ਨਵਾਂ ਸੰਕਲਪ Read More »

anurag

ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ

ਚੰਡੀਗੜ, 6 ਅਪ੍ਰੈਲ : ਅਨੁਸੂਚਿਤ ਜਾਤੀਆਂ ਲਈ ਰਾਖਵਾਂਕਰਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੇ ਮਕਸਦ ਨਾਲ ਹਰਿਆਣਾ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਖੇਤਰ ਦੇ ਸੰਸਥਾਨਾਂ ਨੂੰ ਸਮੂਹ ਏ ਅਤੇ ਬੀ ਅਸਾਮੀਆਂ ਲਈ ਰੋਸਟਰ ਰਜਿਸਟਰ ਤਿਆਰ ਕਰਨ ਅਤੇ ਅਪਡੇਟ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਰਸਤੋਗੀ

ਹਰਿਆਣਾ ਸਰਕਾਰ ਸਖ਼ਤ, ਰਾਖਵਾਂਕਰਨ ਨੀਤੀ ਦੀ ਪਾਲਣਾ ਲਈ ਰੋਸਟਰ ਰਜਿਸਟਰ ਲਾਜ਼ਮੀ Read More »

singh

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ 6 ਅਪ੍ਰੈਲ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵੱਲ ਰਵਾਨਾ ਹੋਇਆ, ਜਿਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ। ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ Read More »

meet

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ

ਬਰਨਾਲਾ, 06 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਉਸ ਵੇਲੇ ਗਰਮਾਹਟ ਆ ਗਈ ਜਦੋਂ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਹੀ ਪਾਰਟੀ ਦੇ ਆਗੂ ਰਾਘਵ ਚੱਢਾ ਦੇ ਰਵੱਈਏ ‘ਤੇ ਖੁੱਲ੍ਹ ਕੇ ਸਵਾਲ ਉਠਾਏ। ਇਸ ਮੋਕੇ ਮੀਡੀਆ ਨਾਲ ਗੱਲਬਾਤ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ

ਐਮਪੀ ਮੀਤ ਹੇਅਰ ਦਾ ਰਾਘਵ ਚੱਢਾ ‘ਤੇ ਤਿੱਖਾ ਹਮਲਾ, ਚੁੱਪੀ ਨੂੰ ਲੈ ਕੇ ਉਠਾਏ ਸਵਾਲ Read More »

majid

ਇਰਾਨ ਦੇ ਆਈਆਰਜੀਸੀ ਖੁਫੀਆ ਮੁਖੀ ਮਾਜਿਦ ਖਾਦੇਮੀ ਹਮਲੇ ‘ਚ ਮਾਰੇ ਗਏ, ਤਣਾਅ ਵਧਿਆ

ਤਹਿਰਾਨ, 06 ਅਪ੍ਰੈਲ 2026 :  ਅਮਰੀਕਾ ਇਰਾਨ ਵਿਚਾਲੇ ਜੰਗ ਵਧਦੀ ਜਾ ਰਹੀ ਹੈ। ਹੁਣ ਈਰਾਨ ਵਿੱਚ ਸੋਮਵਾਰ ਨੂੰ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਆਈਆਰਜੀਸੀ ਦੇ ਖੁਫੀਆ ਵਿਭਾਗ ਦੇ ਮੁਖੀ ਮਾਜਿਦ ਖਾਦੇਮੀ ਦੀ ਮੌਤ ਹੋ ਗਈ। ਸਰਕਾਰੀ ਮੀਡੀਆ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਹ ਸਵੇਰੇ ਹੋਏ ਇੱਕ ਹਮਲੇ ਦੌਰਾਨ ਮਾਰੇ ਗਏ। ਉਨਾ ਦੀ

ਇਰਾਨ ਦੇ ਆਈਆਰਜੀਸੀ ਖੁਫੀਆ ਮੁਖੀ ਮਾਜਿਦ ਖਾਦੇਮੀ ਹਮਲੇ ‘ਚ ਮਾਰੇ ਗਏ, ਤਣਾਅ ਵਧਿਆ Read More »

mass

ਪਟਿਆਲਾ ਵਿਖੇ 9 ਨੂੰਆਯੋਜਿਤ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’

ਪਟਿਆਲਾ 6 ਅਪ੍ਰੈਲ –  ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਸਹਿਯੋਗ ਨਾਲ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ (ਫੂਡ ਸੇਫਟੀ), ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ, ਪੰਜਾਬ ਸ਼੍ਰੀਮਤੀ ਕੰਵਲਪ੍ਰੀਤ ਕੌਰ ਦੀ ਰਹਿਨੁਮਾਈ ਹੇਠ 9 ਅਪ੍ਰੈਲ 2026 ਨੂੰ ਬਹਾਵਲਪੁਰ ਪੈਲੇਸ, ਤਰਿਪਰੀ, ਪਟਿਆਲਾ ਵਿਖੇ “ਈਟ ਰਾਈਟ ਮੇਲਾ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼

ਪਟਿਆਲਾ ਵਿਖੇ 9 ਨੂੰਆਯੋਜਿਤ ਕੀਤਾ ਜਾ ਰਿਹਾ ਹੈ ‘ਈਟ ਰਾਈਟ ਮੇਲਾ’ Read More »

Scroll to Top