Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 8:56 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਚਰਚਾ ਵਿੱਚ ਖਬਰਾਂ

arora

ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਅਰੋੜਾ

ਘਨੌਰ, 28 ਮਾਰਚ : ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਘਨੌਰ ਨੇੜਲੇ ਪਿੰਡ ਗੋਬਿੰਦਗੜ੍ਹ, ਕਾਮੀ ਕਲਾਂ ਵਿਖੇ ਬੈਕਟਰਜ ਫੂਡ ਸਪੈਸ਼ਲਿਸਟੀਜ਼ ਲਿਮਟਿਡ (ਕ੍ਰੀਮਿਕਾ ਫੂਡ ਪ੍ਰੋਸੈਸਿੰਗ) ਪਲਾਂਟ ਦਾ ਦੌਰਾ ਕੀਤਾ।ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਇਸ ਪਲਾਂਟ ਵਿਖੇ ਰੱਖ ਰਖਾਉ ਤੇ ਸਾਫ ਸਫਾਈ ਸਮੇਤ ਫੂਡ […]

ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸੈਸਿੰਗ ਖੇਤਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ -ਅਰੋੜਾ Read More »

mayour2

ਮੇਅਰ ਕੁੰਦਨ ਗੋਗੀਆ ਨੇ ਅਗਰਸੈਨ ਹਸਪਤਾਲ ਵਿਖੇ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ

ਪਟਿਆਲਾ, 28 ਮਾਰਚ : ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਇੱਥੇ ਅਗਰਸੈਨ ਹਸਪਤਾਲ ਵਿਖੇ ਸਵਰਗੀ ਸ੍ਰੀਮਤੀ ਰਸ਼ਮੀ ਗੁਪਤਾ ਤੇ ਮਾਸਟਰ ਆਸ਼ੂ ਗੁਪਤਾ ਦੀ ਯਾਦ ਵਿੱਚ ਲਗਾਏ ਗਏ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ। ਕੁੰਦਨ ਗੋਗੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਅਗਰਸੈਨ ਹਸਪਤਾਲ ਨੂੰ ਵੀ ਲਿਆਂਦਾ ਜਾਵੇਗਾ ਅਤੇ ਇੱਥੇ

ਮੇਅਰ ਕੁੰਦਨ ਗੋਗੀਆ ਨੇ ਅਗਰਸੈਨ ਹਸਪਤਾਲ ਵਿਖੇ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ Read More »

kohali2

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

ਪਟਿਆਲਾ, 28 ਮਾਰਚ : ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ Read More »

kohali

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ

ਪਟਿਆਲਾ, 28 ਮਾਰਚ : ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਦੇ ਨਾਲ ਇੱਕ ਉਤਸ਼ਾਹਪੂਰਣ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐਁਮ.ਸੀ. ਸ਼੍ਰੀਮਤੀ ਮੀਨਾ ਡਾਬੀ, ਐੱਸ.ਐੱਮ.ਸੀ ਦੇ ਚੇਅਰਮੈਨ ਸ਼੍ਰੀ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ Read More »

pu

ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ

ਪਟਿਆਲਾ, 28 ਮਾਰਚ – ਪੰਜਾਬੀ ਯੂਨੀਵਰਸਿਟੀ ਵਿਖੇ ਰੰਗਮੰਚ ਅਤੇ ਫਿਲਮ ਪ੍ਰੋਡਕਸ਼ਨ ਵਿਭਾਗ ਅਤੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ। ਵਿਸ਼ਵ ਰੰਗਮੰਚ ਦਿਵਸ ਦੇ ਇਹ ਸਮਾਗਮ ਪਿਛਲੇ ਦਿਨੀ ਦੁਨੀਆਂ ਤੋਂ ਰੁਖ਼ਸਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਰੰਗਮੰਚ ਦੀ ਵੱਡੀ ਹਸਤੀ ਡਾ. ਨਵਨਿੰਦਰਾ ਬਹਿਲ ਨੂੰ ਸਮਰਪਿਤ ਕੀਤੇ ਗਏ। ਉਪ-ਕੁਲਪਤੀ

ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ Read More »

oli

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼

ਕਾਠਮੰਡੂ, 28 ਮਾਰਚ 2026 : ਨੇਪਾਲ ਵਿਖੇ ਪਿਛਲੇ ਸਮੇ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੂੰ ਪੁਲਿਸ ਵੱਲੋਂ ਹਿਰਾਸਤ ‘ਚ ਲਿਆ ਗਿਆ ਹੈ। ਦਸ ਦਈਏ ਕਿ ਇਹ ਕਾਰਵਾਈ ਪਿਛਲੇ ਸਾਲ ਹੋਏ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਅਤੇ ਮੌਤਾਂ ਦੇ ਮਾਮਲੇ ਨਾਲ ਜੋੜੀ ਜਾ ਰਹੀ ਹੈ। ਜਾਣਕਾਰੀ ਮੁਤਾਬਕ

ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਹਿਰਾਸਤ ‘ਚ, ਹਿੰਸਾ ਮਾਮਲੇ ‘ਚ ਜਾਂਚ ਤੇਜ਼ Read More »

school

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

ਪਟਿਆਲਾ, 28 ਮਾਰਚ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ। ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ। ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ  Read More »

sgpc

ਐਸਜੀਪੀਸੀ ਦਾ 1487 ਕਰੋੜ ਤੋਂ ਵੱਧ ਦਾ ਬਜਟ ਪਾਸ, ਧਾਰਮਿਕ ਤੇ ਸਿੱਖਿਆ ਖੇਤਰ ‘ਤੇ ਖਾਸ ਫੋਕਸ

ਅੰਮ੍ਰਿਤਸਰ, 28 ਮਾਰਚ 2026 : ਸਿੱਖ ਸੰਸਥਾਵਾਂ ਦੇ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸਜੀਪੀਸੀ ਨੇ ਵਿੱਤੀ ਸਾਲ 2026-27 ਲਈ ਵੱਡਾ ਬਜਟ ਮਨਜ਼ੂਰ ਕਰ ਲਿਆ ਹੈ। ਇਸ ਬਜਟ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਖਾਸ ਵਾਧਾ ਦਰਜ ਕੀਤਾ ਗਿਆ ਹੈ, ਜੋ ਕਮੇਟੀ ਦੀਆਂ ਭਵਿੱਖੀ ਯੋਜਨਾਵਾਂ ਨੂੰ ਦਰਸਾਉਂਦਾ ਹੈ। ਇਹ ਬਜਟ ਸ੍ਰੋਮਣੀ ਗੁਰਦੁਆਰਾ

ਐਸਜੀਪੀਸੀ ਦਾ 1487 ਕਰੋੜ ਤੋਂ ਵੱਧ ਦਾ ਬਜਟ ਪਾਸ, ਧਾਰਮਿਕ ਤੇ ਸਿੱਖਿਆ ਖੇਤਰ ‘ਤੇ ਖਾਸ ਫੋਕਸ Read More »

crime

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੱਡਾ ਜਨ ਸਮਰਥਨ, ਹੈਲਪਲਾਈਨ ਰਾਹੀਂ ਮਿਲੇ ਸੈਂਕੜੇ ਇਨਪੁਟ

ਚੰਡੀਗੜ੍ਹ, 28 ਮਾਰਚ 2026 : ਪੰਜਾਬ ਸਰਕਾਰ ਦੀ ਅਪਰਾਧ ਖ਼ਿਲਾਫ਼ ਚਲ ਰਹੀ ਮੁਹਿੰਮ ‘ਗੈਂਗਸਟਰਾਂ ‘ਤੇ ਵਾਰ’ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਜਾਰੀ ਕੀਤੀ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਨੇ ਸ਼ੁਰੂਆਤ ਤੋਂ ਹੀ ਪ੍ਰਭਾਵਸ਼ਾਲੀ ਨਤੀਜੇ ਦਿੱਤੇ ਹਨ ਅਤੇ ਲੋਕ ਇਸਦਾ ਵੱਡੇ ਪੱਧਰ ‘ਤੇ ਉਪਯੋਗ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ-ਗੈਂਗਸਟਰ

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਵੱਡਾ ਜਨ ਸਮਰਥਨ, ਹੈਲਪਲਾਈਨ ਰਾਹੀਂ ਮਿਲੇ ਸੈਂਕੜੇ ਇਨਪੁਟ Read More »

aap

ਸਰਹਿੰਦ ‘ਚ ਸੂਬਾ ਪੱਧਰੀ ਸਮਾਗਮ ਅੱਜ, 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਚੰਡੀਗੜ, 28 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਵਿਸਥਾਰ ਵੱਲ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ

ਸਰਹਿੰਦ ‘ਚ ਸੂਬਾ ਪੱਧਰੀ ਸਮਾਗਮ ਅੱਜ, 100 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ Read More »

Scroll to Top