ਕਈ ਰਾਜਾਂ ਵਿੱਚ ਹੋਈ ਰਾਜਪਾਲਾਂ ਦੀ ਵੱਡੀ ਤਬਦੀਲੀ : ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ
ਨਵੀਂ ਦਿੱਲੀ, 6 ਮਾਰਚ : ਰਾਸ਼ਟਰਪਤੀ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਾਜਪਾਲਾਂ ਅਤੇ ਉਪ ਰਾਜਪਾਲਾਂ ਦੀਆਂ ਨਿਯੁਕਤੀਆਂ ਵਿੱਚ ਵੱਡੇ ਪੱਧਰ ’ਤੇ ਤਬਦੀਲੀਆਂ ਕੀਤੀਆਂ ਗਈਆਂ ਹਨ ।ਦਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕੀਤੀਆਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਕੇਦਰ ਵਲੋ ਜਾਰੀ ਆਦੇਸ਼ਾਂ ਤਹਿਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ […]









