ਦਿੱਲੀ ਦੰਗਿਆਂ ਦੇ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਏ. ਆਈ. ਐੱਮ. ਆਈ. ਐੱਮ.
ਦਿੱਲੀ ਦੰਗਿਆਂ ਦੇ ਮੁਲਜ਼ਮ ਸ਼ਾਹਰੁਖ ਪਠਾਨ ਨੂੰ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਏ. ਆਈ. ਐੱਮ. ਆਈ. ਐੱਮ. ਨਵੀਂ ਦਿੱਲੀ : ਅਸਦੂਦੀਨ ਓਵੈਸੀ ਦੀ ਅਗਵਾਈ ਵਾਲੀ (ਏ. ਆਈ. ਐੱਮ. ਆਈ. ਐੱਮ. ਪਾਰਟੀ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਰਟੀ 2020 ਵਿੱਚ ਉੱਤਰ-ਪੂਰਬੀ ਦਿੱਲੀ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਜੇਲ੍ਹ ’ਚ ਬੰਦ ਮੁਲਜ਼ਮ […]









