ਸਵਦੇਸ਼ੀ ਦੇਸ਼ ਦੀ ਖੁਸ਼ਹਾਲੀ ਨੂੰ ਤਾਕਤ ਦੇਵੇਗੀ : ਮੋਦੀ
ਦਿੱਲੀ, 22 ਸਤੰਬਰ : ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸਵਦੇਸ਼ੀ ਉਤਪਾਦ ਖਰੀਦਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਕਿਹਾ ਸੀ ਕਿ ‘ਸਵਦੇਸ਼ੀ’ ਦੇਸ਼ ਦੀ ਖੁਸ਼ਹਾਲੀ ਨੂੰ ਉਸੇ ਤਰ੍ਹਾਂ ਤਾਕਤ ਦੇਵੇਗੀ ਜਿਵੇਂ ਇਸ ਨੇ ਭਾਰਤ ਦੇ ਆਜ਼ਾਦੀ ਅੰਦੋਲਨ ਨੂੰ ਸ਼ਕਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ, ‘‘ਸਾਨੂੰ ਹਰ ਘਰ ਨੂੰ ਸਵਦੇਸ਼ੀ ਦਾ ਪ੍ਰਤੀਕ ਬਣਾਉਣਾ […]
ਸਵਦੇਸ਼ੀ ਦੇਸ਼ ਦੀ ਖੁਸ਼ਹਾਲੀ ਨੂੰ ਤਾਕਤ ਦੇਵੇਗੀ : ਮੋਦੀ Read More »









