ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ
ਲੁਧਿਆਣਾ, 28 ਅਪ੍ਰੈਲ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ। ਇਸ […]








