ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ
ਦਿਲੀ, 22 ਅਗਸਤ : ਮਸ਼ਹੂਰ ਯੂਟਿਊਬਰ ਦੇ ਘਰ ਵਿਖੇ ਬੀਤੇ ਦਿਨੀ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਅੱਜ ਪੁਲਸ ਨੇ ਇਕ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਗੁਰੂਗ੍ਰਾਮ ਵਿੱਚ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਜੇਤੂ ਐਲਵਿਸ਼ ਯਾਦਵ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਾਬਾਦ ਅਪਰਾਧ ਸ਼ਾਖ਼ਾ ਸੈਕਟਰ-30 […]
ਐਲਵੀਸ਼ ਯਾਦਵ ਦੇ ਘਰ ਤੇ ਗੋਲੀਬਾਰੀ ਕਰਨ ਵਾਲਾ ਕਾਬੂ Read More »








