ਉਹ ਵੀ ਐੱਨ. ਸੀ. ਸੀ. ਕੈਡੇਟ ਰਹੇ ਹਨ ਅਤੇ ਇਸ ਲਈ ਉਹ ਪੂਰੇ ਵਿਸ਼ਵਾਸ ਨਾਲ ਕਹਿ ਸਕਦੇ ਹਨ ਕਿ ਇਸ ਤੋਂ ਮਿਲਿਆ ਤਜਰਬਾ ਅਨਮੋਲ ਹੈ : ਮੋਦੀ
ਉਹ ਵੀ ਐੱਨ. ਸੀ. ਸੀ. ਕੈਡੇਟ ਰਹੇ ਹਨ ਅਤੇ ਇਸ ਲਈ ਉਹ ਪੂਰੇ ਵਿਸ਼ਵਾਸ ਨਾਲ ਕਹਿ ਸਕਦੇ ਹਨ ਕਿ ਇਸ ਤੋਂ ਮਿਲਿਆ ਤਜਰਬਾ ਅਨਮੋਲ ਹੈ : ਮੋਦੀ ਨਵੀਂ ਦਿੱਲੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 116ਵੇਂ ਐਪੀਸੋਡ ਵਿੱਚ ਵਿਦਿਆਰਥੀਆਂ ਨੂੰ ਨੈਸ਼ਨਲ ਕੈਡੇਟ ਕੋਰ […]








