ਆਖਿਰੀ ਰਾਜਪਾਲ ਸਤਿਆ ਪਾਲ ਮਲਿਕ ਦਾ ਹੋਇਆ ਦੇਹਾਂਤ
ਦਿੱਲੀ, 5 ਅਗਸਤ : ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਦਾ ਅੱਜ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਚਾਰੇ ਪਾਸੇ ਸ਼ੋਕ ਦੀ ਲਹਿਰ ਦੌੜ ਪਈ ਹੈ। ਜਿਕਰਯੋਗ ਹੈ ਕਿ ਰਾਜਪਾਲ ਸੱਤਿਆ ਪਾਲ ਮਲਿਕ ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ […]
ਆਖਿਰੀ ਰਾਜਪਾਲ ਸਤਿਆ ਪਾਲ ਮਲਿਕ ਦਾ ਹੋਇਆ ਦੇਹਾਂਤ Read More »









