ਆਤਿਸ਼ੀ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ
ਆਤਿਸ਼ੀ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦਿੱਲੀ ਸਥਿਤ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ ਹੋ ਗਈ ਹੈ। ਇਸ ਤੋਂ ਕੁਝ ਦਿਨ ਪਹਿਲਾਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਬੰਗਲੇ ਨੂੰ ਖਾਲੀ ਕਰ ਕੇ ਲੁਟੀਅਨਜ਼ ਦਿੱਲੀ ਵਿੱਚ ਸਥਿਤ ਬੰਗਲੇ ਵਿੱਚ ਰਹਿਣ ਲਈ ਚਲੇ ਗਏ ਸਨ। ਅਧਿਕਾਰੀਆਂ ਮੁਤਾਬਕ ਮੁੱਖ ਮੰਤਰੀ […]
ਆਤਿਸ਼ੀ ਮੁੱਖ ਮੰਤਰੀ ਨਿਵਾਸ ਵਿੱਚ ਤਬਦੀਲ Read More »









