ਕੇਂਦਰ ਨੇ ਪੰਜਾਬ ਸੂਬੇ ਦੇ 233 ਸਰਕਾਰੀ ਹਾਇਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਚੁਣਿਆ
ਕੇਂਦਰ ਨੇ ਪੰਜਾਬ ਸੂਬੇ ਦੇ 233 ਸਰਕਾਰੀ ਹਾਇਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਚੁਣਿਆ ਚੰਡੀਗੜ੍ਹ : ਪੰਜਾਬ ਦੇ ਪ੍ਰਧਾਨ ਮੰਤਰੀ ਸਕੂਲ ਫਾਰ ਰਾਈਜ਼ਿੰਗ ਇੰਡੀਆ (ਪੀਐੱਮ ਸ਼੍ਰੀ) ਸਕੀਮ ਵਿਚ ਮੁੜ ਸ਼ਾਮਲ ਹੋਣ ਤੋਂ ਮਗਰੋਂ ਕੇਂਦਰ ਨੇ ਸੂਬੇ ਦੇ 233 ਸਰਕਾਰੀ ਹਾਇਰ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਚੁਣਿਆ ਹੈ। […]









