ਕੇਂਦਰ ਸਰਕਾਰ ਕੀਤੀ ਐੱਮ ਐੱਸ ਪੀ ਸਬੰਧੀ ਚਿੰਤਾਵਾਂ ਸਣੇ ਹੋਰ ਮੁੱਦਿਆਂ ’ਤੇ ਚਰਚਾ ਹੱਲ ਲਈ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ
ਕੇਂਦਰ ਸਰਕਾਰ ਕੀਤੀ ਐੱਮ ਐੱਸ ਪੀ ਸਬੰਧੀ ਚਿੰਤਾਵਾਂ ਸਣੇ ਹੋਰ ਮੁੱਦਿਆਂ ’ਤੇ ਚਰਚਾ ਹੱਲ ਲਈ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਸਬੰਧੀ ਚਿੰਤਾਵਾਂ ਸਣੇ ਹੋਰ ਮੁੱਦਿਆਂ ’ਤੇ ਚਰਚਾ ਤੇ ਉਨ੍ਹਾਂ ਦੇ ਹੱਲ ਲਈ ਅੱਜ ਕਿਸਾਨਾਂ ਨਾਲ ਗੱਲਬਾਤ ਦੀ ਸ਼ੁਰੂਆਤ ਕੀਤੀ ਹੈ। ਗੱਲਬਾਤ ਦੇ ਪਹਿਲੇ […]









