ਪੱਛਮੀ ਬੰਗਾਲ ਸਰਕਾਰ ਮਹਿਲਾ ਡਾਕਟਰਾਂ ਨੂੰ ਰਾਤ ਦੀਆਂ ਸ਼ਿਫਟਾਂ ਵਿਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ : ਸੁਪਰੀਮ ਕੋਰਟ
ਪੱਛਮੀ ਬੰਗਾਲ ਸਰਕਾਰ ਮਹਿਲਾ ਡਾਕਟਰਾਂ ਨੂੰ ਰਾਤ ਦੀਆਂ ਸ਼ਿਫਟਾਂ ਵਿਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ : ਸੁਪਰੀਮ ਕੋਰਟ ਨਵੀਂ ਦਿੱਲੀ, 17 ਸਤੰਬਰ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਪੱਛਮੀ ਬੰਗਾਲ ਸਰਕਾਰ ਮਹਿਲਾ ਡਾਕਟਰਾਂ ਨੂੰ ਰਾਤ ਦੀਆਂ ਸ਼ਿਫਟਾਂ ਵਿਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ, […]








