ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੂੰ 26/11 ਮੁੰਬਈ ਹਮਲੇ ਦੇ ਕਥਿਤ ਸਾਜਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਦੇ ਅਮਰੀਕਾ ਤੋਂ ਭਾਰਤ ਪਹੁੰਚਣ ਤੋਂ ਪਹਿਲਾਂ ਹੀ ਉਸ ਨਾਲ ਸਬੰਧਤ ਕੇਸ ਰਿਕਾਰਡ ਪ੍ਰਾਪਤ ਹੋ ਗਏ ਹਨ । ਭਰੋਸੇਯੋਗ ਅਦਾਲਤੀ ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਵਿਅਕਤੀ ਸਬੰਧੀ ਰਿਕਾਰਡ ਹਾਲ ਹੀ ਵਿੱਚ ਜਿਲ੍ਹਾ […]
ਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡ Read More »









