ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ
ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਪ੍ਰਵਾਨਗੀ ਮਿਲ ਗਈ ਹੈ। ਸੀਬੀਆਈ ਨੇ ਰਾਊਜ਼ ਐਵੇਨਿਊ ਕੋਰਟ ਵਿਚ ਦਾਖ਼ਲ ਹਲਫ਼ਨਾਮੇ ’ਚ ‘ਸਮਰੱਥ ਅਥਾਰਿਟੀ’ ਕੋਲੋਂ ਇਸ ਬਾਰੇ ਲੋੜੀਂਦੀ ਮਨਜ਼ੂਰੀ ਮਿਲਣ ਦਾ ਦਾਅਵਾ […]
ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ Read More »









