ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ ਕੀਤਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਚੰਡੀਗੜ੍ਹ : ਹਰਿਆਣਾ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੋਨੀਆ ਅਗਰਵਾਲ ਅਤੇ ਉਨ੍ਹਾਂ ਦੇ ਡਰਾਈਵਰ ਕੁਲਬੀਰ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ । ਦੋਵਾਂ ਨੂੰ ਹਿਸਾਰ ਦੇ ਵਿਜੀਲੈਂਸ ਦਫ਼ਤਰ […]









