ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ
ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ ਪਟਿਆਲਾ, 12 ਫਰਵਰੀ — ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨੇੜਲੇ ਪਿੰਡਾ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। […]
ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਂਪ Read More »









