ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ
ਪੰਜ-ਰੋਜ਼ਾ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਸੰਵਾਦ ਅਤੇ ਪੁਸਤਕ ਸਭਿਆਚਾਰ ਦੀਆਂ ਅਮਿੱਟ ਪੈੜਾਂ ਪਾਉਂਦਿਆਂ ਸਮਾਪਤ ਪਟਿਆਲਾ, 3 ਫਰਬਰੀ ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਸੰਪੰਨ ਹੋ ਗਿਆ ਹੈ। ਮੇਲੇ ਦੇ ਆਖਰੀ ਦਿਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੀ ਉਚੇਚੇ ਤੌਰ ਉੱਤੇ ਸ਼ਾਮਿਲ ਹੋਏ।ਉਨ੍ਹਾਂ ਨਾਲ਼ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਅਤੇ ਰਜਿਸਟਰਾਰ […]









