ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ
ਵਿਜੀਲੈਂਸ ਬਿਊਰੋ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਲੇਖਾਕਾਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਸਬੰਧੀ ਇਕ ਹੋਰ ਕੇਸ ਦਰਜ ਮੁਲਜ਼ਮ ਪਹਿਲਾਂ ਹੀ ਨਿਆਂਇਕ ਹਿਰਾਸਤ ਅਧੀਨ ਬੰਦ ਹੈ ਜੇਲ੍ਹ ਵਿਚ ਚੰਡੀਗੜ੍ਹ, 2 ਫਰਵਰੀ – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨਾਲ ਨਜਿੱਠਣ ਦੀ ਆਪਣੀ ਵਚਨਬੱਧਤਾ ਤਹਿਤ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਤੇ ਅੰਮ੍ਰਿਤਸਰ […]








