ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ
ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ ਚੰਡੀਗੜ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਪਏ ਸੀਜ਼ਨ ਦੇ ਪਹਿਲੇ ਮੀਂਹ ਨੇ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਦੇ ਦਿੱਤੀ ਹੈ। ਰੋਪੜ, ਚਮਕੌਰ ਸਾਹਿਬ, ਮੋਰਿੰਡਾ ਅਤੇ ਪੁਆਧ ਦੇ ਖੇਤਰ ਵਿੱਚ ਭਾਰੀ ਗੜ੍ਹੇਮਾਰੀ ਵੀ ਹੋਈ ਹੈ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਪੱਛਮੀ […]
ਪੰਜਾਬ ਦੇ ਕਈ ਜਿਲਿਆਂ ਵਿੱਚ ਹੋਈ ਗੜੇਮਾਰੀ Read More »








