ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਵਿੱਚ ਇਸ ਵਰ੍ਹੇ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਗੁਰਮੀਤ ਸਿੰਘ ਖੁੱਡੀਆਂ • ਪ੍ਰਦੂਸ਼ਣ ਲਈ ਅੰਨਦਾਤਾ ਨੂੰ ਨਿਸ਼ਾਨਾ ਬਣਾਉਣ ਦੀ ਪ੍ਰਥਾ ਨੂੰ ਖ਼ਤਮ ਕੀਤਾ ਜਾਵੇ: ਖੇਤੀਬਾੜੀ ਮੰਤਰੀ • ਖੇਤੀਬਾੜੀ ਪੰਜਾਬ ਦੀ ਸ਼ਾਨ ਹੈ ਅਤੇ “ਅੰਨਦਾਤੇ” ਦਾ ਖਿਤਾਬ ਕਿਸੇ ਹੋਰ ਸੂਬੇ ਕੋਲ ਨਹੀਂ ਜਾਣ ਦੇਵਾਂਗੇ: ਕੇ.ਏ.ਪੀ. ਸਿਨਹਾ ਪੀ.ਆਰ.ਐਸ.ਸੀ. ਨੇ ‘ਐਗਰੋ-ਜੀਓਇਨਫੋਰਮੈਟਿਕਸ […]







