ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਬਲਕਾਰ ਸਿੰਘ ਸਥਾਨਕ ਸਰਕਾਰਾਂ ਮੰਤਰੀ ਨੇ ਸਮੀਖਿਆ ਮੀਟਿੰਗ ’ਚ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਮੰਤਰੀ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਵਿੱਚ […]









