ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 19.83 ਕਰੋੜ ਰੁਪਏ ਜਾਰੀ • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ […]








