ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ – ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਇਸ ਵਿਸ਼ੇਸ਼ ਜਾਂਚ ਟੀਮ ਦੀ ਕਰਨਗੇ ਅਗਵਾਈ ਚੰਡੀਗੜ੍ਹ, 30 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]








