ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ
ਪੰਜਾਬ ਪੁਲਿਸ ਦੀ ਏਜੀਟੀਐਫ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦਾ ਸੰਚਾਲਕ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ, ਟੋਇਟਾ ਫਾਰਚੂਨਰ ਬਰਾਮਦ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੂੰ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਵਿਦੇਸ਼ ਅਧਾਰਤ ਸੰਚਾਲਕਾਂ ਰਾਹੀਂ ਪਾਕਿ […]








