ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ
ਕਾਂਗਰਸ ਦੇ ਨੇਤਾ ਰੇਵੰਤ ਰੈਡੀ ਨੇ ਮੁੱਖ ਮੰਤਰੀ ਅਤੇ ਭੱਟੀ ਵਿਕਰਮਾਰਕ ਨੇ ਡਿਪਟੀ ਸੀਐੱਮ ਅਹੁਦੇ ਦੀ ਚੁੱਕੀ ਸਹੁੰ ਹੈਦਰਾਬਾਦ : ਕਾਂਗਰਸ ਵਿਧਾਇਕ ਦਲ ਦੇ ਨੇਤਾ ਰੇਵੰਤ ਰੈਡੀ ਨੇ ਵੀਰਵਾਰ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਰਾਜਪਾਲ ਤਮਿਲਿਸਾਈ ਸੌਂਦਰਰਾਜਨ ਨੇ ਐੱਲਬੀ ਸਟੇਡੀਅਮ ਵਿੱਚ ਹੋਏ ਸਹੁੰ ਚੁੱਕ ਸਮਾਰੋਹ ਵਿੱਚ ਰੇਵੰਤ ਰੈਡੀ ਨੂੰ ਮੁੱਖ ਮੰਤਰੀ ਅਹੁਦੇ […]








