ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਹਾਈਕੋਰਟ ਨੇ ਕੀਤਾ ਏਡੀਜੀਪੀ ਜੇਲਾਂ ਨੁੰ ਤਲਬ ਦਿਲੀ, 28 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ ਉਤੇ ਇਹ ਹੁਕਮ ਦਿੱਤੇ ਹਨ।ਹ ਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ੍ਹਾਂ […]









