ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ […]









