ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਲੀ ਹਾਈ ਕੋਰਟ ਨੇ ਦਿੱਤੇ ਨਿਰਦੇਸ਼
ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਦਿੱਲੀ ਹਾਈ ਕੋਰਟ ਨੇ ਦਿੱਤੇ ਨਿਰਦੇਸ਼ ਨਿਊ ਦਿੱਲੀ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਅਦਾਲਤੀ ਕਾਰਵਾਈ ਦੀ ਵੀਡੀਓ ਰਿਕਾਰਡਿੰਗ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦੇ ਨਿਰਦੇਸ਼ ਦਿੱਲੀ ਹਾਈ ਕੋਰਟ ਨੇ ਜਾਰੀ ਕੀਤੇ ਹਨ। […]








