ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ
ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ ‘ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ ਪਿਛਲੇ ਦੋ ਮਹੀਨਿਆਂ ਦੌਰਾਨ ਵਿਭਾਗ ਦੀਆਂ ਲਾਗੂਕਰਨ ਗਤੀਵਿਧੀਆਂ ਦੀ ਸਮੀਖਿਆ ਕੀਤੀ ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ ਚੰਡੀਗੜ੍ਹ, 12 ਜੂਨ […]








