ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੀ ਅਪੀਲ
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੀ ਅਪੀਲ ਉਮੀਦਵਾਰਾਂ ਨੂੰ ਚੋਣਾਂ ਤੋਂ 72 ਘੰਟੇ, 48 ਘੰਟੇ ਅਤੇ 24 ਘੰਟੇ ਪਹਿਲਾਂ ਲਾਗੂ ਹੋਣ ਵਾਲੀਆਂ ਹਦਾਇਤਾਂ ਬਾਰੇ ਕਰਵਾਇਆ ਜਾਣੂ ਪ੍ਰਸ਼ਾਸਨ ਸਾਰੀਆਂ ਰਾਜਨੀਤਿਕ ਪਾਰਟੀਆਂ ਤੇ ਉਮੀਦਵਾਰਾਂ ਨੂੰ ਸਾਫ਼ ਸੁਥਰਾ, ਪਾਰਦਰਸ਼ੀ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ: ਜਤਿੰਦਰ ਜੋਰਵਾਲ […]









