ਹਿਜ਼ਬੁੱਲ ਨਾਲ ਜੁੜਿਆ ਦਹਿਸ਼ਤਗਰਦ ਗ੍ਰਿਫ਼ਤਾਰ
ਹਿਜ਼ਬੁੱਲ ਨਾਲ ਜੁੜਿਆ ਦਹਿਸ਼ਤਗਰਦ ਗ੍ਰਿਫ਼ਤਾਰ ਸ੍ਰੀਨਗਰ : ਸੁਰੱਖਿਆ ਬਲਾਂ ਨੇ ਦਹਿਸ਼ਤੀ ਜਥੇਬੰਦੀ ਹਿਜ਼ਬੁੱਲ ਮੁਜਾਹਿਦੀਨ ਨਾਲ ਜੁੜੇ ਇਕ ਵਿਅਕਤੀ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਤੋਂ ਗ੍ਰਿਫ਼ਤਾਰ ਕੀਤਾ ਹੈ । ਪੁਲਸ ਨੇ ਉਸ ਕੋਲੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕੀਤਾ ਹੈ । ਮੁਲਜ਼ਮ ਦੀ ਪਛਾਣ ਸੱਜਾਦ ਅਹਿਮਦ ਡਾਰ ਵਜੋਂ ਹੋਈ ਹੈ ਜੋ ਪੁਲਵਾਮਾ ਦੇ ਤਹਾਬ ਇਲਾਕੇ ਦਾ […]
ਹਿਜ਼ਬੁੱਲ ਨਾਲ ਜੁੜਿਆ ਦਹਿਸ਼ਤਗਰਦ ਗ੍ਰਿਫ਼ਤਾਰ Read More »









