ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2 ਲੱਖ 50 ਹਜ਼ਾਰ ਵੀਜ਼ਾ ਸਲਾਟ
ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2 ਲੱਖ 50 ਹਜ਼ਾਰ ਵੀਜ਼ਾ ਸਲਾਟ ਨਵੀਂ ਦਿੱਲੀ : ਭਾਰਤ ਵਿਚਲੇ ਅਮਰੀਕੀ ਦੂਤਾਵਾਸ ਨੇ ਦੱਸਿਆ ਕਿ ਸੰਯੁਕਤ ਰਾਜ ਨੇ ਭਾਰਤੀ ਸੈਲਾਨੀਆਂ, ਹੁਨਰਮੰਦ ਕਾਮਿਆਂ ਅਤੇ ਵਿਦਿਆਰਥੀਆਂ ਲਈ ਵਾਧੂ 2,50,000 ਵੀਜ਼ਾ ਸਲਾਟ (ਵੀਜ਼ਾ ਲੈਣ ਲਈ ਦਰਖਾਸਤ ਕਰਨ ਦੀ ਪ੍ਰਕਿਰਿਆ) ਖੋਲ੍ਹ ਦਿੱਤੇ ਹਨ। ਅਮਰੀਕੀ ਦੂਤਾਵਾਸ ਨੇ ਕਿਹਾ […]








