ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ
ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ: 10 ਸਰਕਾਰੀ ਹਸਪਤਾਲਾਂ ਵਿੱਚ ਮਿਲਣਗੀਆਂ ਮੁਫ਼ਤ ਡਾਇਲਸਿਸ ਸਹੂਲਤਾਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਸਮਝੌਤਾ ਸਹੀਬੱਦ – ਸ਼ੁਰੂਆਤੀ ਤੌਰ […]







